Jalandhar news : ਕਾਰ ਨੇ 3 ਸਾਲ ਦੇ ਬੱਚੇ ਨੂੰ ਮਾਰੀ ਟੱਕਰ
Punjab news point : ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਆ ਰਹੀ ਹੈ। ਜਿਵੇਂ-ਜਿਵੇਂ ਦਿਨ ਚੜ੍ਹਿਆ, ਕਿਸ਼ਨਪੁਰਾ ਦੇ ਨਾਲ ਲੱਗਦੇ ਬਲਦੇਵ ਨਗਰ ਇਲਾਕੇ ਵਿੱਚ, ਇੱਕ ਚਿੱਟੇ ਰੰਗ ਦੀ ਕਾਰ ਨੇ ਇੱਕ 3 ਸਾਲ ਦੇ ਬੱਚੇ ਨੂੰ ਟੱਕਰ ਮਾਰ ਦਿੱਤੀ, ਜਿਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਚਾਲਕ ਰੁਕਣ ਦੀ ਬਜਾਏ ਮੌਕੇ ਤੋਂ ਭੱਜ ਗਿਆ।ਪਰਿਵਾਰਕ ਮੈਂਬਰਾਂ […]
Continue Reading