ਪੰਜਾਬ ਪੁਲਿਸ ਦੀ ਗੱਡੀ ਨਾਲ ਵੱਡਾ ਹਾਦਸਾ
Punjab news point : ਝਬਾਲ ਨੇੜੇ ਤਰਨਤਾਰਨ ਰੋਡ ‘ਤੇ ਇੱਕ ਮੋਟਰਸਾਈਕਲ ਅਤੇ ਪੁਲਿਸ ਦੀ ਬੋਲੈਰੋ ਗੱਡੀ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮਾਨਾਂ ਦੇ ਰਹਿਣ ਵਾਲੇ ਦੋ ਨੌਜਵਾਨ ਵਿਕਰਮਜੀਤ ਸਿੰਘ ਪੁੱਤਰ ਕੁਲਦੀਪ […]
Continue Reading
