ਜਲੰਧਰ : ਘਰ ਦੇ ਬਾਹਰ ਖੜੀ ਕਾਰ ‘ਤੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੇ ਚਲਾਈਆਂ ਗੋਲੀਆਂ
PNP : ਪੰਜਾਬ ਦੇ ਜਲੰਧਰ ਤੋਂ ਵੱਡੀ ਖ਼ਬਰ ਆ ਰਹੀ ਹੈ। ਮਕਸੂਦਾਂ ਥਾਣੇ ਅਧੀਨ ਆਉਂਦੇ ਮੁਬਾਰਕਪੁਰ ਸ਼ੇਖਾਂ ਵਿੱਚ ਇੱਕ ਘਰ ਦੇ ਬਾਹਰ ਖੜੀ ਕਾਰ ‘ਤੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੇ ਗੋਲੀਆਂ ਚਲਾਈਆਂ। ਗੋਲੀਆਂ ਚਲਾਉਣ ਵਾਲੇ ਲੋਕਾਂ ਨੇ ਨਿਹੰਗ ਸਿੱਖਾਂ ਦੇ ਕੱਪੜੇ ਪਾਏ ਹੋਏ ਸਨ। ਇਸ ਮਾਮਲੇ ਵਿੱਚ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਹੁਣ […]
Continue Reading
