ਵਿਜੀਲੈਂਸ ਨੇ ਪਲਾਟ ਅਲਾਟਮੈਂਟ ਮੁਕੱਦਮੇ ਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਕਾਬੂ
Punjab news point : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ […]
Continue Reading