Amritsar Police ਨੇ 1 ਕਿਲੋ ਆਈਸ ਡਰੱਗ ਸਮੇਤ 3 ਲੋਕਾਂ ਨੂੰ ਕੀਤਾ ਕਾਬੂ
Punjab news point : ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ। ਪੁਲਿਸ ਨੇ 1 ਕਿਲੋ ਆਈ.ਸੀ.ਈ.(ਮੇਥਾਮਫੇਟਾਮਾਈਨ), 2.45 […]
Continue Reading