ਪੰਜਾਬ ਵਿੱਚ ਅੱਜ ਇੱਕ ਭਿਆਨਕ ਹਾਦਸਾ
Punjab news point : ਪੰਜਾਬ ਵਿੱਚ ਅੱਜ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਾਰਨ ਵਿੱਚ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ, ਜਦੋਂ ਕਿ ਉਸਦੀ ਪਤਨੀ ਅਤੇ ਧੀ ਜ਼ਖਮੀ ਹੋ ਗਈਆਂ ਹਨ। ਇਸ ਸਬੰਧੀ ਸਦਰ ਪੱਟੀ ਪੁਲਿਸ ਨੇ […]
Continue Reading
