ਭਾਰਤ-ਪਾਕਿਸਤਾਨ ਸਰਹੱਦੀ ਰਿਟਰੀਟ ਸਮਾਰੋਹ ਦਾ ਬਦਲਿਆ ਸਮਾਂ
Punjab news point : ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਅੰਤਰਰਾਸ਼ਟਰੀ ਸਦੀਕੀ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਕਾਰ ਹਰ ਸ਼ਾਮ ਨੂੰ ਹੋਣ ਵਾਲੀ ਰਿਟਰੀਟ ਸੈਰੇਮਨੀ (ਪਰੇਡ) ਹੁਣ ਸ਼ਾਮ 6:30 ਵਜੇ ਹੋਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸੀਮਾ ਸੁਰੱਖਿਆ ਬਲ ਦੇ ਕੋਆਰਡੀਨੇਟਰ ਲੀਲਾਧਰ ਸ਼ਰਮਾ ਨੇ ਕਿਹਾ ਕਿ ਮੌਸਮ ਵਿੱਚ ਬਦਲਾਅ ਕਾਰਨ ਸਮਾਂ ਬਦਲਿਆ ਗਿਆ ਹੈ।ਉਨ੍ਹਾਂ ਨੇ ਦਰਸ਼ਕਾਂ ਨੂੰ […]
Continue Reading
