ਕੈਨੇਡਾ ਗਏ ਪੰਜਾਬੀ ਪਾੜ੍ਹਿਆਂ ਲਈ ਨਵੀਂ ਮੁਸੀਬਤ!
Punjab news point : ਕੈਨੇਡਾ ਵੱਲੋਂ ਪਰਵਾਸੀ ਕਾਮਿਆਂ ਤੇ ਵਿਦਿਆਰਥੀਆਂ ਦਾ ਰਾਹ ਰੋਕਣ ਲਈ ਲਗਾਤਾਰ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੌਰਾਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਆਉਣ ਵਾਲੇ ਹਫ਼ਤਿਆਂ ਵਿਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੈਨੇਡਾ ਵਿਚ […]
Continue Reading