ਜਲੰਧਰ: ਚੋਰ ਨੇ ਘਰ ਲੁੱਟਿਆ
PNP : ਨਕੋਦਰ ਦੇ ਨਿਊ ਆਦਰਸ਼ ਨਗਰ ਵਿੱਚ ਚੋਰਾਂ ਨੇ ਇੱਕ ਬੰਗਲੇ ਨੂੰ ਨਿਸ਼ਾਨਾ ਬਣਾਇਆ। ਚੋਰ ਘਰ ਵਿੱਚ ਰੱਖਿਆ ਸਾਰਾ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਪੁਲਿਸ ਇਨ੍ਹਾਂ ਚੋਰਾਂ ਨੂੰ ਕਦੋਂ ਫੜ ਸਕੇਗੀ। ਹੈਰਾਨੀ ਵਾਲੀ ਗੱਲ ਇਹ ਹੈ ਕਿ […]
Continue Reading
