ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋ CASO OPERATION ਦੌਰਾਨ 06 ਗ੍ਰਾਮ ਹੈਰੋਇਨ ਬ੍ਰਮਾਦ
Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਂਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ INSP ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ […]
Continue Reading
