ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਤੇ ਰਿਸ਼ਵਤ ਲੈਣ ਦੇ ਦੋਸ਼, ਦੋਵੇਂ ਗ੍ਰਿਫਤਾਰ
ਜਲੰਧਰ/ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ […]
Continue Reading