“MARITON HOTEL” ਦਾ ਮਾਮਲਾ ਪੁੱਜਾ ਮੁੱਖ ਮੰਤਰੀ ਦੇ ਦਰਬਾਰ, ਹੋ ਸਕਦੀ ਹੈ ਵੱਡੀ ਕਾਰਵਾਈ
ਜਲੰਧਰ :-ਜਲੰਧਰ-ਫਗਵਾੜਾ ਮੁੱਖ ਮਾਰਗ ਤੇ ਬਣੇ ਮੈਰੀਟੋਨ ਹੋਟਲ ਦਾ ਮਾਮਲਾ ਲਗਾਤਾਰ ਸੁਰਖੀਆਂ ਵਿੱਚ ਹੈ। ਹੁਣ ਪਤਾ ਲੱਗਾ ਹੈ ਕਿ ਇਸ ਹੋਟਲ ਦਾ ਕੱਚਾ ਚਿੱਠਾ ਮੁੱਖ ਮੰਤਰੀ ਦੇ ਦਫ਼ਤਰ ਤੱਕ ਵੀ ਪੁੱਜ ਗਿਆ ਹੈ, ਹਫਤੇ-ਦਸ ਦਿਨ ਤੱਕ ਇਸ ਹੋਟਲ ਖਿਲਾਫ ਬਣਦੀ ਕਾਰਵਾਈ ਦੇ ਸੰਕੇਤ ਮਿਲ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹੈ ਜਿਸ ਸਮੇਂ […]
Continue Reading