ਅੰਤਰਰਾਸ਼ਟਰੀ ਨਸ਼ਾ ਤਸਕਰ ਪੰਕਜ ਬੱਤਰਾ ਅਤੇ ਸਾਹਿਲ ਸਿੰਘ ਗ੍ਰਿਫਤਾਰ,1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ
ਫੜੇ ਗਏ ਨਸ਼ਾ ਤਸਕਰਾਂ ਦੀ ਪਾਕਿਸਤਾਨ ਦੇ ਸਮੱਗਲਰਾਂ ਨਾਲ ਸੈਟਿੰਗ, ਦੋਵੇਂ ਜਲੰਧਰ ਦੇ ਮਸ਼ਹੂਰ ਗੈਂਗਸਟਰਾਂ ਨਾਲ ਜੁੜੇ ਹੋਏ ਹਨ Punjab news point,ਜਲੰਧਰ : ਗੁਪਤ ਸੂਚਨਾ ਦੇ ਆਧਾਰ ‘ਤੇ ਜਲੰਧਰ ਪੁਲਿਸ ਨੇ ਥ੍ਰੀ ਸਟਾਰ ਕਲੋਨੀ ‘ਚ ਛਾਪੇਮਾਰੀ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ […]
Continue Reading