ਭਾਰਤ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਨਹੀਂ ਰਹੇ
Punjab news point : ਭਾਰਤ ਦੇ ਉੱਘੇ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਦਿਹਾਂਤ (Bishan Singh Bedi Demise) ਹੋ ਗਿਆ। ਉਹ 77 ਸਾਲ ਦੇ ਸਨ। ਬਿਸ਼ਨ ਸਿੰਘ ਬੇਦੀ ਦੀ ਕੁਝ ਦਿਨ ਪਹਿਲਾਂ ਬਾਈਪਾਸ ਸਰਜਰੀ ਹੋਈ ਸੀ। ਉਨ੍ਹਾਂ ਭਾਰਤ ਵੱਲੋਂ 67 ਟੈਸਟ ਤੇ 10 ਇਕ ਦਿਨਾ ਮੈਚ ਖੇਡੇ। ਉਨ੍ਹਾਂ ਨੇ ਦੇਸ਼ ਲਈ ਕਈ ਮੈਚ ਆਪਣੇ […]
Continue Reading
