ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ, ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ
Punjab news point : ਪੰਜਾਬ ਪੁਲਿਸ ਹੋਰ ਹਾਈਟੈੱਕ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ 410 ਹਾਈਟੈੱਕ ਗੱਡੀਆਂ ਨੂੰ ਹਰੀ ਝੰਡੀ ਦਿਖਾਉਣਗੇ। ਮਹਿਲਾ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਤਾਇਨਾਤ ਹੋਣਗੀਆਂ। ਇਸ ਸਬੰਧੀ ਦੁਪਹਿਰ 12 ਵਜੇ ਫਿਲੌਰ ਅਕੈਡਮੀ ਵਿਖੇ ਸਮਾਗਮ ਹੋਵੇਗਾ।ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਉਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ […]
Continue Reading