ਪੰਜਾਬ ਯੂਨੀਵਰਸਿਟੀ ਨੇ ਕਾਲਜਾਂ ਨੂੰ ਦਿੱਤੀ ਚੇਤਾਵਨੀ
Punjab news point : ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਦੀ ਸੰਸਥਾ, ਐਸੋਸੀਏਸ਼ਨ ਆਫ਼ ਯੂਨਾਈਟਿਡ ਕਾਲਜ ਟੀਚਰਜ਼ ਨੇ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਕਾਲਜ ਵਿਕਾਸ ਕੌਂਸਲ ਡਾ. ਸੰਜੇ ਕੌਸ਼ਿਕ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਦਸੰਬਰ 2023 ਵਿੱਚ ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਪੱਤਰ ਸਬੰਧੀ ਕਾਲਜਾਂ ‘ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਲਈ ਕਿਹਾ […]
Continue Reading
