ਵਿਜੀਲੈਂਸ ਮੁਖੀ ਸਮੇਤ ਏਆਈਜੀ ਅਤੇ ਐਸਐਸਪੀ ਸਸਪੈਂਡ
Punjab news point :ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਮੁਖੀ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ, ਸੀ.ਐਮ. ਮਾਨ ਨੇ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇੰਨਾ ਹੀ ਨਹੀਂ, ਇਨ੍ਹਾਂ ਦੋਸ਼ਾਂ ਤਹਿਤ, ਏ.ਆਈ.ਜੀ. ਅਤੇ ਐਸਐਸਪੀ ਹੂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਏ.ਆਈ.ਜੀ. […]
Continue Reading
