ਪੰਜਾਬ ਵਿੱਚ ਕੱਲ੍ਹ ਸਰਕਾਰੀ ਛੁੱਟੀਆਂ
ਪੰਜਾਬ ਵਿੱਚ ਕੱਲ੍ਹ ਤੋਂ ਲਗਾਤਾਰ 3 ਦਿਨਾਂ ਦੀਆਂ ਸਰਕਾਰੀ ਛੁੱਟੀਆਂ ਹਨ। ਦਰਅਸਲ, ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ 30 ਮਈ 2025 (ਸ਼ੁੱਕਰਵਾਰ) ਨੂੰ ਰਾਜ ਪੱਧਰੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਤੁਹਾਨੂੰ […]
Continue Reading