ਵਿਜੀਲੈਂਸ ਜਾਂਚ ਤੋਂ ਬਾਅਦ ਸਖ਼ਤ ਕਾਰਵਾਈ
punjab news point : ਸਿਵਲ ਹਸਪਤਾਲ ਬਠਿੰਡਾ ਵਿੱਚ ਲੱਖਾਂ ਰੁਪਏ ਦੇ ਤੇਲ ਘੁਟਾਲੇ ਦੀ ਵਿਜੀਲੈਂਸ ਜਾਂਚ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਵਿਭਾਗ ਨੇ ਸਿਵਲ ਹਸਪਤਾਲ ਦੇ ਤਤਕਾਲੀ ਐਸਐਮਓ, ਸੀਨੀਅਰ ਸਹਾਇਕ ਸੀਨਮ ਅਤੇ ਕੰਪਿਊਟਰ ਆਪਰੇਟਰ ਜਗਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਵਿਭਾਗ ਨੇ ਕਿਹਾ ਕਿ ਇਹ “ਪ੍ਰਸ਼ਾਸਕੀ ਕਾਰਨਾਂ ਕਰਕੇ […]
Continue Reading
