ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ
PNP : ਪੰਜਾਬ ਸਰਕਾਰ ਨੇ ਸੂਬੇ ਦੇ ਉਦਯੋਗ ਲਈ ਇੱਕ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਵੱਡਾ ਨਿਵੇਸ਼ ਹੋਣ ਜਾ ਰਿਹਾ ਹੈ। ਵਰਧਮਾਨ ਸਪੈਸ਼ਲ ਸਟੀਲ ਸੂਬੇ ਵਿੱਚ 2500 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਇਹ ਪਲਾਂਟ ਲੁਧਿਆਣਾ ਵਿੱਚ […]
Continue Reading
