ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
PNP ; ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਸੀ, ਬੱਚਿਆਂ ਦੀ ਭਲਾਈ ਲਈ ਰੱਖੇ ਫੰਡ ਅਕਸਰ ਦੂਜੇ ਪਾਸੇ ਚਲਾਏ ਜਾਂਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ […]
Continue Reading