Punjab news point : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS. ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਾਬ ਦੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਕਰਨੈਲ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੈਬ ਜਿਲਾ ਕਪੂਰਥਲਾ ਦੀ ਨਿਗਰਾਨੀ ਹੇਠ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਅਤੇ ASI ਬਲਬੀਰ ਸਿੰਘ ਦੇ ਸਮੇਤ ਸਾਥੀ ਕਰਮਚਾਰੀਆ ਵੱਲੋਂ ਪਿੰਡ ਬੂਟ ਵਿਖੇ ਕਾਸੋ ਅਪਰੇਸ਼ਨ ਤਹਿਤ ਗੋਰਾ ਸਿੰਘ ਪੁੱਤਰ ਦੇਵਾ ਸਿੰਘ ਵਾਸੀ ਪਿੰਡ ਭੱਠਾ ਬੂਟ ਥਾਣਾ ਸੁਭਾਨਪੁਰ ਪਾਸੋ 50,000 ML ਲਾਹਣ ਬ੍ਰਾਮਦ ਕੀਤੀ। ਜਿਸ ਸਬੰਧੀ ਮੁਕੱਦਮਾ ਨੰਬਰ 113 ਮਿਤੀ 26.08.2024 ਅ/ਧ 61-1-14 EX ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

