Punjab news point : ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉਤੇ ਲੱਗਣ ਵਾਲੇ ਵੈਟ ਨੂੰ ਵਧਾ ਦਿੱਤਾ ਹੈ। ਪੰਜਾਬ ਵਿਚ ਹੁਣ ਮਹਿੰਗਾ ਤੇਲ ਮਿਲਿਆ ਕਰੇਗਾ। ਦੱਸ ਦਈਏ ਕਿ ਪੈਟਰੋਲ ਹੁਣ 61 ਪੈਸੇ ਮਹਿੰਗਾ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ।ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।