ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ ਇਕ ਮੋਟਰਸਾਈਕਲ ਅਤੇ ਇਕ ਮੋਬਾਇਲ ਫੋਨ ਸਮੇਤ ਇਕ ਦੋਸ਼ੀ ਕਾਬੂ

अपराधिक जालंधर

Punjab news point : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਅਤੇ ਲੁੱਟਾ ਪੈਹਾ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਹਰੀਸ਼ ਕੁਮਾਰ ਨੰ. 1287/ਕਪੂ: ਸਮੇਤ ਸਾਥੀ ਕਰਮਚਾਰੀਆ ਦੇ ਮੁਕੰਦਮਾ ਨੰਬਰ 121 ਮਿਤੀ 11.09,2024 ਅ/ਧ 304 BNS ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦੀ ਤਫਤੀਸ਼ ਸਬੰਧੀ ਦੌਰਾਨੇ ਗਸ਼ਤ ਦੋਸ਼ੀ ਪਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖੈਰਾ ਮਾਜਾ ਥਾਣਾ ਮਕਸੂਦਾ ਜਿਲ੍ਹਾ ਜਲੰਧਰ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਖੋਹ ਕੀਤਾ ਮੋਬਾਇਲ ਫੋਨ ਮਾਰਕਾ RED MI ਅਤੇ ਮੋਟਰਸਾਈਕਲ ਨੰਬਰੀ PB08-17 4552 ਮਾਰਕਾ TVS ਰਾਈਡਰ ਰੰਗ ਕਾਲਾ ਬ੍ਰਾਮਦ ਕੀਤਾ ਅਤੇ ਮੁਕੱਦਮਾ ਵਿੱਚ ਵਾਧਾ ਜੁਰਮ 317(2) BNS ਦਾ ਕੀਤਾ।

Leave a Reply

Your email address will not be published. Required fields are marked *