Punjab news point : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

