ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 55 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਰੰਗ ਟਿੱਕਾ ਸੰਤਰੀ ਸਮੇਤ ਇਕ ਦੋਸ਼ੀ ਕਾਬੂ

अपराधिक जालंधर

Punjab news point : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS. ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SL ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਲਖਵੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਹਰਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪਾਸੋ 55 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਰੰਗ ਫਿੱਕਾ ਸੰਤਰੀ ਬ੍ਰਾਮਦ ਕੀਤੀਆ। ਜਿਸ ਸਬੰਧੀ ਮੁਕੱਦਮਾ ਨੰਬਰ 136 ਮਿਤੀ 09.10.2024 ਅ /ਧ 22 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

Leave a Reply

Your email address will not be published. Required fields are marked *