ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 10 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

अपराधिक जालंधर

Punjab news point : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸਤ ਕੁਲਦੀਪ ਸਿੰਘ ਉਰਫ ਦੀਪੂ ਪੁੱਤਰ ਕਸ਼ਮੀਰ ਸਿੰਘ ਵਾਸੀ ਆਲਮਪੁਰ ਬੰਕਾ ਬਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ ਸਬੰਧੀ ਮੁਕੱਦਮਾ ਨੰਬਰ 152 ਮਿਤੀ 4.11.2024 ਅ/ਧ 21-61-85 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

Leave a Reply

Your email address will not be published. Required fields are marked *