Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS. ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਦਵਿੰਦਰਪਾਲ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸਤ ਸਰਬਜੀਤ ਸਿੰਘ ਉਰਫ ਲੱਚੂ ਪੁੱਤਰ ਬਲਵੰਤ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪਾਸੇ 50 ਗ੍ਰਾਮ ਹੈਰੋਇਨ ਅਤੇ ਸਕਾਰਪਿਓ ਗੱਡੀ ਰੰਗ ਚਿੱਟਾ ਨੰਬਰੀ PB13-BF-4900 ਬ੍ਰਾਮਦ ਕੀਤੀ। ਜਿਸ ਸਬਂਧੀ ਮੁਕੱਦਮਾ ਨੰਬਰ 178 ਮਿਤੀ 30.12.2024 ਅ/ਧ 21 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

