ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 12 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

जालंधर

Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ, ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਕਸ਼ਮੀਰ ਸਿੰਘ ਉਰਫ ਸ਼ੀਰਾ ਪੁੱਤਰ ਮੁਨਸ਼ਾ ਸਿੰਘ ਵਾਸੀ ਜਗਤਜੀਤ ਨਗਰ ਹਮੀਰਾ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪਾਸੋ 12 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ ਸਬੰਧੀ ਮੁਕੱਦਮਾ ਨੰਬਰ 03 ਮਿਤੀ 10.1.2025 ਅ/ਧ 21 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

Leave a Reply

Your email address will not be published. Required fields are marked *