ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 07 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

Amritsar Chandigarh Manipur Mansa Social media Trending जालंधर दिल्ली पंजाब

Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ INSP ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਓਕਾਰ ਸਿੰਘ ਉਰਫ ਸੋਨੂੰ ਪੁੱਤਰ ਬਲਜੀਤ ਸਿੰਘ ਵਾਸੀ ਹਾਉਸ ਨੰਬਰ 101-ਏ,ਟੈਗੋਰ ਨਗਰ,ਥਾਣਾ ਡਵੀਜਨ ਨੰ 5, ਜਿਲਾ ਜਲੰਧਰ ਕਮੀਸ਼ਨੇਟ ਪਾਸੋ 07 गुभ वैलेंटित भर वीडी। निम मध्पी भुर्वेरमा घर 05 भिडी 20.01.2025 भ/प 21 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ

Leave a Reply

Your email address will not be published. Required fields are marked *