Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਂਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ INSP ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ ਕੁਮਾਰ ਨੰ.380/ਕਪੂ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਕਾਸੋ ਆਪਰੇਸ਼ਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮਨਦੀਪ ਸਿੰਘ ਉਰਫ ਬੂਰਾ ਪੁੱਤਰ ਕਸ਼ਮੀਰ ਸਿੰਘ ਵਾਸੀ ਲੱਖਣ ਖੋਲੇ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦੇ ਖਿਲਾਫ ਮੁਕੱਦਮਾ ਨੰ. 14 ਮਿਤੀ 8.2.2025 ਅ/ਧ 21-61-85 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ

