Punjab news point : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ, ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ INSP ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਪੂਰਨ ਚੰਦ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਜੋਗਿੰਦਰ ਕੋਰ ਉਰਫ ਰੱਜੀ ਪਤਨੀ ਕਸ਼ਮੀਰ ਸਿੰਘ ਵਾਸੀ ਜਗਜੀਤ ਨਗਰ ਹਮੀਰਾ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਪਾਸੋ 05 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ।ਜਿਸ ਸਬੰਧੀ ਮੁਕੱਦਮਾ ਨੰਬਰ 17 ਮਿਤੀ 14.02.2025 ਅ/ਧ 21 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

