ਬ੍ਰਾਮਦਗੀ:- 7 ਗ੍ਰਾਮ ਹੈਰੋਇਨ ਅਤੇ 7 ਨਸ਼ੀਲੀਆਂ ਗੋਲੀਆ

अपराधिक पंजाब

Punjan news point : ਮਾਨਯੋਗ ਸ੍ਰੀ ਗੌਰਵ ਤੂਰਾ IPS, SSP ਸਾਹਿਬ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ ਅਨੁਸਾਰ, ਕਪੂਰਥਲਾ ਜਿਲੋ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆ ਨੂੰ ਕਾਬੂ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਪੁਲਿਸ ਕਪਤਾਨ ਤਫਤੀਸ਼, ਸ੍ਰੀ ਦਲਜੀਤ ਸਿੰਘ ਡੀ ਐਸ ਪੀ ਸਾਹਿਬ ਸਬ ਡਵੀਜਨ ਕਪੂਰਥਲਾ ਅਤੇ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸਦਰ ਕਪੂਰਥਲਾ ਨੂੰ ਇਸ ਸੰਬੰਧੀ ਸਪੈਸ਼ਲ ਹਦਾਇਤਾ ਕੀਤੀਆ ਗਈਆ ਸਨ। ਜਿਸ ਸਬੰਧੀ ਏ ਐਸ ਆਈ ਪਾਲ ਸਿੰਘ ਚੌਕੀ ਇੰਨਚਾਰਜ ਸਾਇੰਸ ਸਿਟੀ ਥਾਣਾ ਸਦਰ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਸਿਮਰਨ ਕੁਮਾਰ ਉਰਫ ਗੱਲੂ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਮਹਿਮਾ ਥਾਣਾ ਸਦਰ ਕਪੂਰਥਲਾ ਜਿਲਾ ਕਪੂਰਥਲਾ ਪਾਸੇ 7 ਗ੍ਰਾਮ ਹੈਰੋਇਨ ਅਤੇ 7 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆ ਗਈਆ। ਜਿਸਤੇ ਸਿਮਰਨ ਕੁਮਾਰ ਉਰਫ ਗੱਲੂ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਮਹਿਮਾ ਥਾਣਾ 105 Date 24.05.2025 , 21/22-61-85 NDPS ACT ਥਾਣਾ ਸਦਰ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ।

Leave a Reply

Your email address will not be published. Required fields are marked *