ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਨੋਨੀਤ ਅਧਿਕਾਰੀ-ਕਮ-ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵੱਖ-ਵੱਖ ਬਾਲ ਵਿਕਾਸ ਪ੍ਰੋਜੈਕਟ ਦਫ਼ਤਰਾਂ ਅਧੀਨ ਨੁਮਾਇੰਦਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਅਧੀਨ ਰਜਿਸਟਰਡ ਕਰਵਾਉਣ ਲਈ ਇੱਕ ਸਿਖਲਾਈ ਸੈਸ਼ਨ ਕਰਵਾਇਆ ਗਿਆ। ਫੂਡ ਸੇਫਟੀ ਅਫ਼ਸਰ ਅਮਰਿੰਦਰਪਾਲ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ।ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਨੋਨੀਤ ਅਧਿਕਾਰੀ-ਕਮ-ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵੱਖ-ਵੱਖ ਬਾਲ ਵਿਕਾਸ ਪ੍ਰੋਜੈਕਟ ਦਫ਼ਤਰਾਂ ਅਧੀਨ ਨੁਮਾਇੰਦਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਅਧੀਨ ਰਜਿਸਟਰਡ ਕਰਵਾਉਣ ਲਈ ਇੱਕ ਸਿਖਲਾਈ ਸੈਸ਼ਨ ਕਰਵਾਇਆ ਗਿਆ। ਫੂਡ ਸੇਫਟੀ ਅਫ਼ਸਰ ਅਮਰਿੰਦਰਪਾਲ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ।
