ਮਾਨ ਸਰਕਾਰ ਵੱਲੋਂ ਕਾਰਵਾਈ!

पंजाब राजनितिक

PNP : ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਸਾਂਝਾ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਕੀਤੀ ਗਈ ਹੈਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ 13 ਪੁਲਿਸ ਸਾਂਝਾ ਕੇਂਦਰ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਆਉਂਦੇ ਸਨ। ਇਨ੍ਹਾਂ ਕੇਂਦਰਾਂ ਦੇ ਕਰਮਚਾਰੀਆਂ ਨੇ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ। ਇਨ੍ਹਾਂ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *