ਜਲੰਧਰ ਦੇ ਲੱਧੇਵਾਲੀ ਇਲਾਕੇ ‘ਚ ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, ਲੋਕਾਂ ‘ਚ ਡਰ ਦਾ ਮਾਹੌਲ

अपराधिक जालंधर देश पंजाब हादसा

Punjab News point : ਜਲੰਧਰ ਦੇ ਲੱਧੇਵਾਲੀ ਇਲਾਕੇ ‘ਚ ਗੁਰਦੁਆਰਾ ਸਿੰਘ ਸਭਾ ਨੇੜੇ ਉਸ ਸਮੇਂ ਲੋਕਾਂ ‘ਚ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਅਚਾਨਕ ਦੋ ਰਾਉਂਡ ਗੋਲੀਆਂ ਚਲਾ ਦਿੱਤੀਆਂ। ਮੌਕੇ ‘ਤੇ ਮੌਜੂਦ ਚਸ਼ਮਦੀਦ ਸੰਦੀਪ ਖੋਸਲਾ, ਜੋ ਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ, ਨੇ ਦੱਸਿਆ ਕਿ ਉਹ ਸੈਰ ਕਰ ਰਹੇ ਸਨ, ਜਦੋਂ ਪਿੱਛੇ ਤੋਂ ਬਾਈਕ ‘ਤੇ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

Leave a Reply

Your email address will not be published. Required fields are marked *