ਪੰਜਾਬ ਦੀਆਂ ਨਗਰ ਕੌਂਸਲਾਂ-ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

अन्य खबर

Punjab news point : ਪੰਜਾਬ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ 1 ਨਵੰਬਰ 2023 ਤੋਂ 15 ਨਵੰਬਰ ਤੱਕ ਹੋਣਗੀਆਂ। ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਅਗਲੀ ਕਾਰਵਾਈ ਕਰਨੀ ਹੈ।

Leave a Reply

Your email address will not be published. Required fields are marked *