ਅੰਮ੍ਰਿਤਸਰ: ਲੰਗਰ ਘੁਟਾਲੇ ਵਿੱਚ ਬਰਖਾਸਤ 51 ਵਿੱਚੋਂ 23 ਮੁਲਾਜ਼ਮਾਂ ਨੂੰ ਕੀਤਾ ਬਹਾਲ

अन्य खबर

Punjab news point : ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਕਰੋੜਾਂ ਰੁਪਏ ਦੇ ਲੰਗਰ ਘੁਟਾਲੇ ਵਿੱਚ ਬਰਖ਼ਾਸਤ ਕੀਤੇ ਗਏ 51 ਮੁਲਾਜ਼ਮਾਂ ਵਿੱਚੋਂ 23 ਨੂੰ ਬਹਾਲ ਕਰ ਦਿੱਤਾ ਗਿਆ ਹੈ। ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਕਮੇਟੀ ਨੇ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਹੈ।

Leave a Reply

Your email address will not be published. Required fields are marked *