ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ

अन्य खबर

Punjab news point : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੰਡਾਵਲੀ 1973 ਦੀ ਧਾਰਾ 144 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ। .

ਇਹ ਹੁਕਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1, (ਐਸ.ਏ.ਐਸ. ਨਗਰ) (ਬੀ-1) ਐਸ.ਏ.ਐਸ.ਨਗਰ-01, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ (ਐਸ.ਏ.ਐਸ. ਨਗਰ) ਖਰੜ-03, ਸਵਰਗੀ ਗੁਰਨਾਮ ਸਿੰਘ ਸੈਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ (ਐਸ.ਏ.ਐਸ. ਨਗਰ) ਡੇਰਾਬੱਸੀ-03 ਕੇਂਦਰਾਂ ‘ਤੇ ਲਾਗੂ ਹੋਵੇਗਾ। ਇਹ ਹੁਕਮ 11 ਅਗਸਤ 2023 ਤੋਂ 6 ਸਤੰਬਰ 2023 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *