CM ਮਾਨ ਨੇ ਟਵੀਟ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Chandigarh Social media Trending अन्य खबर दिल्ली दुनिया देश पंजाब राजनितिक

Punjab news point : ਸੀਐਮ ਮਾਨ ਨੇ ਟਵੀਟ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਇੱਕ ਨਵੀਂ ਸਿਆਸੀ ਕ੍ਰਾਂਤੀ ਨੂੰ ਜਨਮ ਦੇਣ ਵਾਲੇ ਅਤੇ ਆਮ ਆਦਮੀ ਦੀ ਆਵਾਜ਼ ਨੂੰ ਸੱਤਾ ਦੇ ਗਲਿਆਰਿਆਂ ਤੱਕ ਪਹੁੰਚਾਉਣ ਵਾਲੇ ਆਮ ਆਦਮੀ ਅਰਵਿੰਦ ਕੇਜਰੀਵਾਲ ਜੀ ਨੂੰ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਵਿਅਸਤ ਰਹੋ ਲੰਬੀ ਉਮਰ ਹੋਵੇ

Leave a Reply

Your email address will not be published. Required fields are marked *