ਜਲੰਧਰ ‘ਚ ਸੋਢਲ ਮੇਲੇ ਨੂੰ ਲੈ ਕੇ 28 ਸਤੰਬਰ ਨੂੰ ਹੋਵੇਗੀ ਛੁੱਟੀ

Religion Social media अन्य खबर जालंधर

Punjab news point : ਜਲੰਧਰ ਦੇ ਡੀਸੀ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਢਲ ਮੇਲੇ ਦੇ ਮੱਦੇਨਜ਼ਰ ਇਸ ਛੁੱਟੀ ਦਾ ਐਲਾਨ ਕੀਤਾ ਹੈ। ਡੀਸੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਸੋਢਲ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਅਤੇ ਆਸਥਾ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਜਲੰਧਰ ਵਿੱਚ ਸਮੂਹ ਵਿਦਿਅਕ-ਸਿਖਲਾਈ ਸੰਸਥਾਵਾਂ ਅਤੇ ਸਰਕਾਰੀ ਦਫ਼ਤਰ, ਨਿਗਮ ਬੋਰਡ ਬੰਦ ਰਹਿਣਗੇ।

Leave a Reply

Your email address will not be published. Required fields are marked *