Punjab : ਭਗਵੰਤ ਮਾਨ ਸਿਰਫ਼ ਇਸ਼ਤਿਹਾਰੀ ਮੁੱਖ ਮੰਤਰੀ – ਸਿੱਧੂ

Amritsar राजनितिक

Punjab news point : ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਨੂੰ ਦੂਜੇ ਸੂਬਿਆਂ ’ਚ ਹੈਲੀਕਾਪਟਰ ਘੁਮਾ ਕੇ ਖੋਰਾ ਲਾਇਆ ਜਾ ਰਿਹਾ ਹੈ ਅਤੇ ਕਰਜ਼ੇ ਲੈ ਕੇ ਸਰਕਾਰ ਚੱਲ ਰਹੀ ਹੈ ਪਰ ਮਾਲੀਆ ਕਿਤੋਂ ਨਹੀਂ ਆ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵਲੋਂ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਭਗਵੰਤ ਮਾਨ ਸਿਰਫ਼ ਇਸ਼ਤਿਹਾਰੀ ਮੁੱਖ ਮੰਤਰੀ ਹਨ।

Leave a Reply

Your email address will not be published. Required fields are marked *