Punjab : ਇਕਦਮ ਬਦਲਿਆ ਮੌਸਮ, ਇਲਾਕਿਆਂ’ਚ ਭਾਰੀ ਬਾਰਸ਼

Weather जालंधर पंजाब

Punjab news point : ਦੀਵਾਲੀ ਤੋਂ ਠੀਕ ਪਹਿਲਾਂ ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਦਿੱਲੀ, ਨੋਇਡਾ ਤੋਂ ਲੈ ਕੇ ਗਾਜ਼ੀਆਬਾਦ ਅਤੇ ਫਰੀਦਾਬਾਦ ਤੱਕ ਮੌਸਮ ‘ਚ ਅਚਾਨਕ ਬਦਲਾਅ ਆਇਆ ਹੈ ਅਤੇ ਕਈ ਇਲਾਕਿਆਂ ‘ਚ ਬਾਰਸ਼ ਹੋ ਰਹੀ ਹੈ।

ਪੰਜਾਬ ਵਿਚ ਵੀ ਵੀਰਵਾਰ ਰਾਤ ਤੋਂ ਕਈ ਇਲਾਕਿਆਂ ਵਿਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਇਥੇ ਵੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਈ, ਜਿਸ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਵਧੇ ਹੋਏ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *