ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਆਰ. ਐਨ. ਸਿੰਘ ਦੀ ਯਾਦ ‘ਚ ਸੈਮੀਨਾਰ

जालंधर

ਖੇਤੀ ਸੰਕਟ ਦੇ ਹੱਲ ਲਈ ਵਿਆਪਕ ਯੋਜਨਾਬੰਦੀ ਦੀ ਲੋੜ-ਡਾ. ਦਵਿੰਦਰ ਸ਼ਰਮਾ

Punjab news point : ਇਸ ਮੌਕੇ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ,ਸਤਨਾਮ ਸਿੰਘ ਚਾਨਾ, ਪੰਜਾਬ ਪ੍ਰੈਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ,ਰਾਕੇਸ਼ ਸ਼ਾਂਤੀਦੂਤ, ਆਤਮ ਪ੍ਰਕਾਸ਼ ਸਿੰਘ ਬਬਲੂ, ਪ੍ਰੋ. ਗੋਪਾਲ ਸਿੰਘ ਬੁੱਟਰ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸਾਬਕਾ ਸਕੱਤਰ ਗੁਰਮੀਤ ਸਿੰਘ, ਸਰਦਾਰ ਜਸਬੀਰ ਸਿੰਘ ਸੇਵਾ ਮੁਕਤ ਪੀਸੀਐਸ ਸੀਨੀਅਰ ਪੱਤਰਕਾਰ ਆਈ. ਪੀ. ਸਿੰਘ, ਪਾਲ ਸਿੰਘ ਨੌਲੀ ਤੇ ਕਲੱਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਆਦਿ ਵੀ ਮੌਜੂਦ ਸਨ। ਇਸ ਮੌਕੇ ਮੰਚ ਦਾ ਸੰਚਾਲਨ ਕਲੱਬ ਦੇ ਸਕੱਤਰ ਮੇਹਰ ਮਲਿਕ ਵਲੋਂ ਬਾਖੂਬੀ ਕੀਤਾ ਗਿਆ।

Leave a Reply

Your email address will not be published. Required fields are marked *