ਮੌਸਮ : ਇਨ੍ਹਾਂ 4 ਰਾਜਾਂ ‘ਚ ਅਲਰਟ

Weather देश

Punjab news point : ਯੂਪੀ-ਬਿਹਾਰ ਤੋਂ ਲੈ ਕੇ ਦਿੱਲੀ ਐਨਸੀਆਰ ਤੱਕ ਅੱਜ ਮੌਸਮ ਵਿਚ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲ ਰਿਹਾ। ਹਾਲਾਂਕਿ ਦੇਸ਼ ਦੇ ਪੂਰਬੀ ਰਾਜਾਂ ਜਿਵੇਂ ਛੱਤੀਸਗੜ੍ਹ ਅਤੇ ਝਾਰਖੰਡ ਵਿਚ ਅੱਜ ਯਾਨੀ 20 ਮਾਰਚ ਨੂੰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਛੱਤੀਸਗੜ੍ਹ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ‘ਚ ਤੂਫਾਨ, ਤੇਜ਼ ਹਵਾਵਾਂ, ਗੜੇਮਾਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਬਿਹਾਰ ਦੇ ਕੁਝ ਇਲਾਕਿਆਂ ਵਿਚ ਵੀ ਇਸ ਦਾ ਅਸਰ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਤੇ ਪੂਰਬੀ ਭਾਰਤ ਵਿਚ ਮੀਂਹ ਪੈ ਸਕਦਾ ਹੈ। ਦਿੱਲੀ ਵਿੱਚ ਮੌਸਮ ਸੁਹਾਵਣਾ ਰਹੇਗਾ ਅਤੇ ਚੰਗੀ ਧੁੱਪ ਨਿਕਲੇਗੀ।

Leave a Reply

Your email address will not be published. Required fields are marked *