ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

पंजाब राजनितिक

Punjab news point : ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ।ਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।ਉਨ੍ਹਾਂ ਆਖਿਆ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ।

Leave a Reply

Your email address will not be published. Required fields are marked *