PM ਮੋਦੀ ਦਾ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਵੱਡਾ ਐਲਾਨ
Punjab news point : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ‘ਨਾਰੀ ਸ਼ਕਤੀ ਵੰਦਨ ਐਕਟ’ ਲਿਆਉਣ ਦੀ ਜਾਣਕਾਰੀ ਦਿੱਤੀ ਹੈ। ਨਵੀਂ ਲੋਕ ਸਭਾ ਵਿੱਚ ਆਪਣੇ ਪਹਿਲੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ। ਨਵੀਂ ਸੰਸਦ ‘ਚ […]
Continue Reading
