ਜਲੰਧਰ ਵਿੱਚ ਮੀਂਹ ਨੇ ਮਚਾਈ ਤਬਾਹੀ
PNP : ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸ਼ਹਿਰ ਨੂੰ ਠੱਪ ਕਰ ਦਿੱਤਾ ਹੈ। ਪਿਛਲੇ ਛੇ ਘੰਟਿਆਂ ਤੋਂ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਕੁਝ ਥਾਵਾਂ ‘ਤੇ ਬਿਜਲੀ ਸਪਲਾਈ ਠੱਪ ਹੋ ਗਈ ਹੈ। ਹਾਲਾਤ ਇਹ ਹਨ ਕਿ ਪਾਣੀ ਕਈ ਘਰਾਂ ਵਿੱਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦੇ […]
Continue Reading