ਪੰਜਾਬ ਦਾ ਇੱਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

Punjab news point : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪੀਡਬਲਯੂਡੀ, ਪਬਲਿਕ ਹੈਲਥ, ਪੀਐਸਪੀਸੀਐਲ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ), ਐਨਐਚਏਆਈ, ਡਰੇਨੇਜ ਵਿਭਾਗਾਂ ਦੇ ਮੁੱਖ ਅਧਿਕਾਰੀ ਅਤੇ ਠੇਕੇਦਾਰੀ ਫਰਮਾਂ ਦੇ ਨੁਮਾਇੰਦੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਜੈਨ ਨੇ ਸੀਸੀਟੀਵੀ ਲਗਾਉਣ ਅਤੇ ਸਫਾਈ ਸਮੇਤ ਚੱਲ […]

Continue Reading