ਖ਼ਤਰਾ : ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਿਆ

Punjab news point : ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਮੀਂਹ ਕਾਰਨ ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ ਅਤੇ ਸੂਬੇ ਦੀਆਂ ਨਹਿਰਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਇਸ ਦੇ ਮੱਦੇਨਜ਼ਰ, […]

Continue Reading